Punjab
ਰਵਨੀਤ ਬਿੱਟੂ ਨੂੰ ਸੋਨੀਆ ਗਾਂਧੀ ਨੇ ਲੋਕ ਸਭਾ ‘ਚ ਪਾਰਟੀ ਵਿੱਪ ਕੀਤਾ ਨਿਯੁਕਤ
ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਗੌਰਵ ਗੋਗੋਈ ਨੂੰ ਕਾਂਗਰਸ ਦਾ ਉਪ ਨੇਤਾ ਬਣਾਇਆ ਅਤੇ ਲੋਕਸਭਾ ’ਚ ਰਵਨੀਤ ਸਿੰਘ ਬਿੱਟੂ ਨੂੰ ਪਾਰਟੀ ਵਿਪ ਵਜੋਂ ਨਾਮਜ਼ਦ ਕੀਤਾ ਹੈ।

27 ਅਗਸਤ: ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਗੌਰਵ ਗੋਗੋਈ ਨੂੰ ਕਾਂਗਰਸ ਦਾ ਉਪ ਨੇਤਾ ਬਣਾਇਆ ਅਤੇ ਲੋਕਸਭਾ ’ਚ ਰਵਨੀਤ ਸਿੰਘ ਬਿੱਟੂ ਨੂੰ ਪਾਰਟੀ ਵਿੱਪ ਵਜੋਂ ਨਾਮਜ਼ਦ ਕੀਤਾ ਹੈ। ਦੱਸ ਦਈਏ ਵੀਰਵਾਰ ਨੂੰ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਲੋਕਸਭਾ ’ਚ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਕਾਂਗਰਸ ਪ੍ਰਧਾਨ ਵਲੋਂ ਰਵਨੀਤ ਬਿੱਟੂ ਨੂੰ ਲੋਕ ਸਭਾ ’ਚ ਪਾਰਟੀ ਵਿੱਪ ਨਿਯੁਕਤ ਕਰ ਦਿੱਤਾ ਗਿਆ ਹੈ।
Continue Reading