Connect with us

Punjab

ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਹੋਇਆ ਦੇਹਾਂਤ, ਸੀਐੱਮ ਮਾਨ ਨੇ ਟਵੀਟ ਕਰ ਪ੍ਰਗਟਾਇਆ ਦੁੱਖ

Published

on

ਕਾਂਗਰਸ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਦੇਹਾਂਤ ਹੋ ਗਿਆ ਹੈ।ਫਿਲੌਰ ‘ਚ ਭਾਰਤ ਜੋੜੋ ਯਾਤਰਾ ਦੌਰਾਨ ਉਨ੍ਹਾਂ ਦੀ ਸਿਹਤ ਵਿਗੜੀ ਸੀ। ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਭਾਰਤ ਜੋੜੋ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ।ਭਾਰਤ ਜੋੜੋ ਯਾਤਰਾ ਦੌਰਾਨ ਹੋਇਆ ਹਾਰਟ ਅਟੈਕ ਹੋਇਆ ,ਜਿਸ ਦੌਰਾਨ ਉਹਨਾਂ ਦਾ ਹਸਪਤਾਲ ‘ਚ ਇਲਾਜ਼ ਦੌਰਾਨ ਮੌਤ ਹੋ ਗਈ