Connect with us

National

15 ਅਗਸਤ ‘ਤੇ ਹਮਲੇ ਦੀ ਸਾਜਿਸ਼ ਹੋਈ ਨਾਕਾਮ, 4 ਅੱਤਵਾਦੀ ਗ੍ਰਿਫਤਾਰ

Published

on

j&K1

ਜੰਮੂ : ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਜੰਮੂ -ਕਸ਼ਮੀਰ ਵਿੱਚ ਅੱਤਵਾਦੀਆਂ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਜੰਮੂ -ਕਸ਼ਮੀਰ ਪੁਲਿਸ ਨੇ 4 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅੱਤਵਾਦੀਆਂ ਨੇ ਆਜ਼ਾਦੀ ਦਿਹਾੜੇ ‘ਤੇ ਮੋਟਰਸਾਈਕਲ ਆਈਈਡੀ ਦੀ ਵਰਤੋਂ ਕਰਕੇ ਹਮਲੇ ਦੀ ਯੋਜਨਾ ਬਣਾਈ ਸੀ।