India
ਕੋਰੋਨਾ ਦਾ ਕਹਿਰ ਲਗਾਤਾਰ ਜਾਰੀ, ਦੇਸ਼ ‘ਚ ਪੀੜਤਾਂ ਦੀ ਗਿਣਤੀ ਹੋਈ 1,38,845
ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 6977 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 154 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ‘ਚ ਕੋਰੋਨਾ ਦੇ ਕੁੱਲ ਮਾਮਲੇ 1,38,845 ਹਨ ਜਿਨ੍ਹਾਂ ‘ਚੋਂ 77103 ਕੇਸ ਐਕਟਿਵ ਹਨ ਅਤੇ 57729 ਲੋਕ ਠੀਕ ਹੋ ਚੁੱਕੇ ਹਨ। ਹੁਣ ਤੱਕ ਕੋਰੋਨਾ ਦੀ ਲਪੇਟ ‘ਚ ਆਉਣ ਕਾਰਨ 4021 ਲੋਕਾਂ ਦੀ ਮੌਤ ਹੋ ਚੁੱਕੀ ਹੈ।
Continue Reading