India
ਭਾਰਤ ਵਿੱਚ ਕੋਰੋਨਾ ਦੇ ਹੋਏ ਕੁੱਲ 14,378 ਮਰੀਜ਼

ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਦਿਨੋਂ ਦਿਨ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਵੀ ਵਾਧਾ ਹੋ ਰਿਹਾ ਹੈ। ਭਾਰਤ ਵਿੱਚ ਹੁਣ ਕੋਰੋਨਾ ਦੇ ਕੇਸ ਕੁੱਲ 14,378 ਹੋ ਚੁੱਕੇ ਹਨ ਜਿੰਨਾਂ ਵਿਚੋਂ 480 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 1992 ਲੋਕ ਇਸ ਖਤਰਨਾਕ ਬਿਮਾਰੀ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਦੱਸ ਦਈਏ ਬੀਤੇ 24 ਘੰਟਿਆ ਚ ਕੁੱਲ 991 ਨਵੇਂ ਮਾਮਲੇ ਸਾਹਮਣੇ ਆਏ ਹਨ।
Continue Reading