ਚੰਡੀਗੜ੍ਹ, 9 ਅਪ੍ਰੈਲ : ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ 3000 ਤੋਂ ਉੱਪਰ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ, ਜਿਸ ਵਿੱਚੋਂ 130 ਟੈਸਟਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ,ਜਦਕਿ 10 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ ਅਤੇ 18 ਵਿਆਕਤੀ ਇਸ ਬਿਮਾਰੀ ਨੂੰ ਮਾਤ ਦੇਣ ਵਿੱਚ ਕਾਮਯਾਬ ਹੋਏ ਹਨ।