Amritsar
ਕੋਰੋਨਾ ਨੇ ਢਾਈ ਮਹੀਨੇ ਦੇ ਬੱਚੇ ਦੀ ਲਈ ਜਾਨ
ਅੰਮ੍ਰਿਤਸਰ, 21 ਮਈ(ਮਲਕੀਤ ਸਿੰਘ): ਗੁਰੂ ਨਗਰੀ ਅੰਮ੍ਰਿਤਸਰ ਵਿੱਚ ਕੋਰੋਨਾ ਵਾਇਰਸ ਨਾਲ ਢਾਈ ਮਹੀਨੇ ਦੇ ਬੱਚੇ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਬੱਚੇ ਦੇ ਮਾਂ-ਬਾਪ ਨੂੰ ਕੋਰੋਨਾ ਮਹਾਂਮਾਰੀ ਨਹੀਂ ਸੀ। ਇਸ ਬੱਚੇ ਨੂੰ ਠੰਢ, ਖਾਂਸੀ ਅਤੇ ਸਾਹ ਲੈਣ ਵਿੱਚ ਤਕਲੀਫ ਹੋਣ ਤੋਂ ਬਾਅਦ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਬੱਚੇ ਦੀ ਮੌਤ ਹੋ ਗਈ। ਡਾਕਟਰ ਦਾ ਕਹਿਣਾ ਹੈ ਕਿ ਕੋਰੋਨਾਵਾਇਰਸ ਕਰਕੇ ਆਪਣੇ ਆਪ ਵਿੱਚ ਸਭ ਤੋਂ ਛੋਟੀ ਮੌਤ ਹੈ।
ਉਸ ਪੂਰੇ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ।