Corona Virus
ਫਿਰੋਜ਼ਪੁਰ ਵਿੱਚ ਕਰੋਨਾ ਪਾਜੀਟਿਵ ਮਰੀਜ਼ ਦੀ ਹੋਈ ਮੌਤ

Big Breaking, ਫਿਰੋਜ਼ਪੁਰ, 3 ਮਈ : ਚੀਨ ਤੋਂ ਫੈਲੇ ਇਸ ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਤੇ ਆਪਣਾ ਕੋਹਰਾਮ ਮਚਾਇਆ ਹੋਇਆ ਹੈ ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ।
ਫਿਰੋਜ਼ਪੁਰ ਵਿੱਚ ਕਰੋਨਾ ਪਾਜੀਟਿਵ ਮਰੀਜ਼ ਦੀ ਹੋਈ ਮੌਤ ਇਸ ਗੱਲ ਦੀ ਪੁਸ਼ਟੀ ਕਰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਅਸੋਕ ਕੁਮਾਰ ਫਿਰੋਜ਼ਪੁਰ ਦੇ ਪਿੰਡ ਅਲੀ ਕੇ ਦਾ ਰਹਿਣ ਵਾਲਾ ਸੀ ਜਿਸ ਦਾ ਇਲਾਜ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਚੱਲ ਰਿਹਾ ਸੀ ਅਤੇ ਅੱਜ ਉਸ ਦੀ ਮੌਤ ਹੋਗਈ ਹੈ ਪਤਾ ਚੱਲਣ ਤੇ ਮੌਕੇ ਤੇ ਡਿਪਟੀ ਕਮਿਸ਼ਨਰ ਅਤੇ ਆਲਾ ਅਧਿਕਾਰੀ ਉੱਥੇ ਪਹੁੰਚ ਚੁੱਕੇ ਹਨ।