Uncategorized
ਗੁਰਪ੍ਰੀਤ ਕਾਂਗੜ ਦੇ ਸੰਪਰਕ ‘ਚ ਆਏ ਨਾਜ਼ਰ ਸਿੰਘ ਮਾਨਸ਼ਾਹੀਆ ਦੇ ਨਾਲ ਹੋਰ 10 ਲੋਕ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
ਮਾਨਸਾ ਤੋਂ ਨਾਜ਼ਰ ਸਿੰਘ ਮਾਨਸ਼ਾਹੀਆ ਦੇ ਨਾਲ ਹੋਰ 10 ਲੋਕ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ

ਮਾਨਸਾ ਤੋਂ ਨਾਜ਼ਰ ਸਿੰਘ ਮਾਨਸ਼ਾਹੀਆ ਦੇ ਨਾਲ ਹੋਰ 10 ਲੋਕ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
18 ਅਗਸਤ: ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਜਿਥੇ 15 ਅਗਸਤ ਸੁਤੰਤਰਤਾ ਦਿਵਸ ਮੌਕੇ ਜਿਥੇ ਪੰਜਾਬ ਦੇ ਵਿਚ ਕੋਰੋਨਾ ਮਹਾਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਇਕੱਠ ਹੋਣ ਤੇ ਪਾਬੰਦੀ ਲਗਾਈ ਸੀ। ਪਰ ਫਿਰ ਵੀ ਮੰਤਰੀ ਗੁਰਪ੍ਰੀਤ ਕਾਂਗੜ ਜੋ ਕਿ ਝੰਡਾ ਲਹਿਰਾਉਣ ਗਏ ਸੀ ਅਤੇ ਹੋਰ ਆਗੂਆਂ, ਵਿਦਿਆਰਥੀਆਂ ਨਾਲ ਵੀ ਮਿਲੇ ਸਨ ਦੀ ਕੋਰੋਨਾ ਜਾਂਚ ਪਾਜ਼ੀਟਿਵ ਆਇਆ ਹੈ। ਜਿਸਤੋਂ ਬਾਅਦ ਓਹਨਾ ਦੇ ਸੰਪਰਕ ਵਿਚ ਆਉਣ ਵਾਲਿਆਂ ਦੀ ਸੂਚੀ ਤਿਆਰ ਕੀਤੀ ਗਈ ਸੀ ਤਾਂ ਜੋ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲਿਆਂ ਦੀ ਕੋਰੋਨਾ ਜਾਂਚ ਕੀਤੀ ਜਾ ਸਕੇ। ਦੱਸ ਦਈਏ ਕਿ ਮੰਤਰੀ ਗੁਰਪ੍ਰੀਤ ਕਾਂਗੜ ਮਾਨਸਾ ਵਿੱਚ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਨਮੂਨੇ ਲੈਣ ਵਾਲਿਆਂ ਵਿੱਚ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ ਅਤੇ ਇਸਦੇ ਨਾਲ ਹੀ ਐਸਪੀਐਚ ਸਤਨਾਮ ਸਿੰਘ ਸਮੇਤ 10 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।
Continue Reading