India
Corona Update: ਦੇਸ਼ ਵਿੱਚ ਬੀਤੇ 24 ਘੰਟਿਆ ਦੌਰਾਨ 3,320 ਨਵੇਂ ਮਾਮਲੇ ਦਰਜ ਤੇ 95 ਲੋਕਾਂ ਦੀ ਮੌਤ

ਭਾਰਤ ਵਿਚ ਕੋਰੋਨਾਵਾਇਰਸ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਭਾਰਤ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 59,662 ਹੋ ਗਈ ਹੈ। ਬੀਤੇ 24 ਘੰਟਿਆਂ ਵਿਚ ਕੋਰੋਨਾ ਦੇ 3320 ਮਾਮਲੇ ਦਰਜ ਕੀਤੇ ਗਏ ਹਨ। ਜਦਕਿ 95 ਮਰੀਜਾਂ ਦੀ ਮੌਤ ਹੋਈ ਹੈ। ਹੁਣ ਤੱਕ 17,847 ਲੋਕ ਇਸ ਤੋਂ ਠੀਕ ਵੀ ਹੋਏ ਹਨ। ਦੇਸ਼ ਵਿਚ ਕੋਰੋਨਾਵਾਇਰਸ ਕਾਰਨ ਹੁਣ ਤੱਕ 1,981 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।
Continue Reading