News
ਕੈਨੇਡਾ ‘ਚ ਪਹੁੰਚਿਆ ਕੋਰੋਨਾ ਵਾਇਰਸ ਦਾ ਖੌਫ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕੈਨੇਡੀਅਨਾਂ ਨੂੰ ਦੇਸ਼ ਤੋਂ ਬਾਹਰ ਦੀਆਂ ਸਾਰੀਆਂ ਗੈਰ-ਜ਼ਰੂਰੀ ਯਾਤਰਾਵਾਂ ਤੋਂ ਪਰਹੇਜ਼ ਕਰਨ ਲਈ ਕਿਹਾ ਨਾਲ ਹੀ ਟਰੂਡੋ ਨੇ ਕੋਰੋਨਾ ਵਾਇਰਸ ਦੇ ਫੈਲਣ ਦੀਆਂ ਚਿੰਤਾਵਾਂ ਨੂੰ ਜਾਹਿਰ ਕੀਤਾ। ਟਰੂਡੋ ਨੇ ਸ਼ੁੱਕਰਵਾਰ ਨੂੰ ਓਟਾਵਾ ਵਿੱਚ ਕੈਨੇਡੀਅਨਾਂ ਨੂੰ ਚਿਤਾਵਨੀ ਦਿੱਤੀ ਕਿ ਕੋਈ ਵੀ ਆਪਣੀ ਰਿਹਾਇਸ ਤੋਂ ਬਾਹਰ ਯਾਤਰਾ ਨਹੀਂ ਕਰੇਗਾ, ਜਿੱਥੇ ਉਹ ਆਪਣੀ ਪਤਨੀ ਸੋਫੀ ਗ੍ਰੇਅਰ ਟਰੂਡੋ ਦੇ ਨਾਵਲ ਕੋਰੋਨੋਵਾਇਰਸ ਪਾਜ਼ਿਟਿਵ ਆਉਣ ਤੋਂ ਬਾਅਦ ਅਲੱਗ-ਅਲੱਗ ਰਹਿ ਰਹੇ ਨੇ । ਟਰੂਡੋ ਦੇ ਨਾਲ ਮਿਲਕੇ ਰੱਖਿਆ ਸਟਾਫ ਦੇ ਮੁਖੀ ਜੋਨਾਥਨ ਵੈਨਸ ਨੇ ਇੱਕ ਨਿਰਦੇਸ਼ ਜਾਰੀ ਕੀਤਾ ਕਿ ਕੈਨੇਡੀਅਨ ਆਰਮਡ ਫੋਰਸਿਜ਼ ਦੇ ਸਾਰੇ ਮੈਂਬਰਾਂ ਨੂੰ ਇਸ ਵਾਇਰਸ ਦੇ ਫੈਲਣ ‘ਤੇ ਕਾਬੂ ਪਾਉਣ ਲਈ ਤਿੰਨ ਹਫਤਿਆਂ ਲਈ ਅੰਤਰਰਾਸ਼ਟਰੀ ਯਾਤਰਾ ਕਰਨ ਤੋਂ ਰੋਕਿਆ ਜਾਵੇ….