Corona Virus
ਭਾਰਤ ‘ਚ ਕੋਰੋਨਾ ਵਾਇਰਸ ਨੇ ਲਈ 1886 ਲੋਕਾਂ ਦੀ ਜਾਨ

ਚੰਡੀਗੜ੍ਹ, 8 ਮਈ : ਕੋਰੋਨਾ ਦਾ ਕਹਿਰ ਦੇਸ਼ ਵਿੱਚ ਦਿਨੋਂ ਦਿਨ ਵੱਧ ਰਿਹਾ ਹੈ। ਇਸਦੇ ਨਾਲ ਹੀ ਮੌਤ ਦਾ ਅੰਕੜਾ ਵੀ ਵੱਧ ਰਿਹਾ ਹੈ। ਹੁਣ ਤੱਕ ਦੇਸ਼ ਵਿਚ ਕੋਰੋਨਾ ਦੇ ਕੁੱਲ 56342 ਮਾਮਲੇਹੋ ਚੁੱਕੇ ਹਨ ਜਿਨ੍ਹਾਂ ਵਿੱਚੋਂ 16539 ਲੋਕ ਠੀਕ ਹੋ ਚੁੱਕੇ ਹਨ ਅਤੇ 1886 ਲੋਕਾਂ ਦੀ ਕੋਰੋਨਾ ਕਾਰਨ ਜਾਨ ਜਾ ਚੁੱਕੀ ਹੈ। ਇਸ ਹਿਸਾਬ ਨਾਲ ਹੁਣ ਦੇਸ਼ ਵਿੱਚ ਐਕਟਿਵ 37916 ਮਾਮਲੇ ਹਨ।