Connect with us

Punjab

CP-67 ਮਾਲ ਦੇ ਬਾਹਰ ਚੱਲੀਆਂ ਗੋ.ਲੀ.ਆਂ

Published

on

ਮੋਹਾਲੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਇੱਥੋਂ ਦੇ ਮਸ਼ਹੂਰ ਸੀਪੀ-67 ਮਾਲ ਦੇ ਸਾਹਮਣੇ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ, ਸੈਲੂਨ ਨੂੰ ਨਿਸ਼ਾਨਾ ਬਣਾ ਕੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੇ ਗੋਲੀਬਾਰੀ ਕੀਤੀ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਸੀਸੀਟੀਵੀ ਵਿੱਚ ਕੈਦ ਹੋ ਗਏ। ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।