Punjab ਕ੍ਰਾਈਮ ਬ੍ਰਾਂਚ ਦੀ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਉੜੀਸਾ Published 3 years ago on January 25, 2022 By admin ਕ੍ਰਾਈਮ ਬ੍ਰਾਂਚ ਦੀ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਨੇ ਉੜੀਸਾ ਦੇ ਨਯਾਗੜ੍ਹ ਜ਼ਿਲੇ ਤੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ਕੋਲੋਂ 3 ਕਰੋੜ ਰੁਪਏ ਦੀ 3.1 ਕਿਲੋਗ੍ਰਾਮ ਬ੍ਰਾਊਨ ਸ਼ੂਗਰ, 65.32 ਲੱਖ ਰੁਪਏ ਦੀ ਨਕਦੀ, 3 ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। Related Topics:crime branchOrissa Up Next ਰਾਸ਼ਟਰੀ ਵੋਟਰ ਦਿਵਸ ਮੌਕੇ ਵੋਟਰ ਜਾਗਰੂਕਤਾ ਮੁਹਿੰਮ ‘ਚ ਯੋਗਦਾਨ ਦੇਣ ਵਾਲ਼ੀਆਂ ਸ਼ਖ਼ਸੀਅਤਾਂ ਦਾ ਸਨਮਾਨ -ਰਾਸ਼ਟਰੀ ਵੋਟਰ ਦਿਵਸ ਨੂੰ ਵੱਡੇ ਤਿਉਹਾਰ ਵਾਂਗ ਮਨਾਉਣਾ ਚਾਹੀਦਾ ਹੈ- ਡਿਪਟੀ ਕਮਿਸ਼ਨਰ ਸੰਦੀਪ ਹੰਸ Don't Miss ਪੰਜਾਬ ਦੇ ਪ੍ਰਸਿੱਧ ਗੀਤਕਾਰ ਦੇਵ ਥਰੀਕਿਆਂ ਵਾਲਾ ਦਾ ਹੋਇਆ ਦੇਹਾਂਤ Continue Reading You may like ਕ੍ਰਾਈਮ ਬ੍ਰਾਂਚ ਨੂੰ ਮਿਲੀ ਵੱਡੀ ਕਾਮਯਾਬੀ,ਬੰਬੀਹਾ ਗਰੁੱਪ ਦੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ