Connect with us

punjab

CCTV ‘ਚ ਕੈਦ ਹੋਇਆ ਲੁਧਿਆਣਾ ‘ਚ ਗੈਂਗਸਟਰ ਤੇ ਦੁਕਾਨਦਾਰ ਵਿਚਕਾਰ ਕਰਾਸ ਫਾਇਰਿੰਗ ਦਾ ਖ਼ੌਫਨਾਕ ਮੰਜ਼ਰ

Published

on

cross firing

ਲੁਧਿਆਣਾ ਦੇ ਗਿਆਸਪੁਰਾ ਇਲਾਕੇ ‘ਚ ਉਸ ਵੇਲੇ ਖ਼ੌਫਨਾਕ ਵਾਰਦਾਤ ਵਾਪਰੀ, ਜਦੋਂ ਇਕ ਦੁਕਾਨਦਾਰ ਅਤੇ ਗੈਂਗਸਟਰ ਵਿਚਾਲੇ ਕਰਾਸ ਫਾਇਰਿੰਗ ਹੋ ਗਈ। ਇਹ ਸਾਰਾ ਮੰਜ਼ਰ ਦੁਕਾਨ ‘ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ‘ਚ ਕੈਦ ਹੋ ਗਿਆ। ਬੀਤੇ ਦਿਨੀਂ ਇਕ ਗੈਂਗਸਟਰ ਵੱਲੋਂ ਗਿਆਸਪੁਰਾ ਇਲਾਕੇ ‘ਚ ਸਥਿਤ ਇਕ ਦੁਕਾਨ ਦੇ ਮਾਲਕ ਰਣਜੋਧ ਸਿੰਘ ਕੋਲੋਂ ਫਿਰੌਤੀ ਮੰਗੀ ਗਈ ਸੀ। ਮੁਲਜ਼ਮ ਗੈਂਗਸਟਰ ਦਾ ਨਾਂ ਅਮਨ ਟੈਟੂ ਦੱਸਿਆ ਜਾ ਰਿਹਾ ਹੈ, ਜਿਸ ਨੇ ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਦੁਕਾਨਦਾਰ ਤੋਂ 30 ਹਜ਼ਾਰ ਰੁਪਏ ਦੀ ਫਿਰੌਤੀ ਮੰਗੀ ਸੀ ਅਤੇ ਨਾ ਦੇਣ ‘ਤੇ ਉਸ ਨੂੰ ਮਾਰਨ ਦੀ ਧਮਕੀ ਦਿੱਤੀ ਸੀ। ਇਸ ਧਮਕੀ ਨੂੰ ਦੁਕਾਨਦਾਰ ਨੇ ਗੰਭੀਰਤਾ ਨਾਲ ਨਹੀਂ ਲਿਆ ਤਾਂ ਮੁਲਜ਼ਮ ਗੈਂਗਸਟਰ ਨੇ ਬੀਤੀ ਸ਼ਾਮ ਉਸ ‘ਤੇ ਫਾਇਰਿੰਗ ਕਰ ਦਿੱਤੀ। ਮੁਲਜ਼ਮ ਗੈਂਗਸਟਰ ਦਾ ਨਾਂ ਅਮਨ ਟੈਟੂ ਦੱਸਿਆ ਜਾ ਰਿਹਾ ਹੈ, ਜਿਸ ਨੇ ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਦੁਕਾਨਦਾਰ ਤੋਂ 30 ਹਜ਼ਾਰ ਰੁਪਏ ਦੀ ਫਿਰੌਤੀ ਮੰਗੀ ਸੀ ਅਤੇ ਨਾ ਦੇਣ ‘ਤੇ ਉਸ ਨੂੰ ਮਾਰਨ ਦੀ ਧਮਕੀ ਦਿੱਤੀ ਸੀ। ਇਸ ਧਮਕੀ ਨੂੰ ਦੁਕਾਨਦਾਰ ਨੇ ਗੰਭੀਰਤਾ ਨਾਲ ਨਹੀਂ ਲਿਆ ਤਾਂ ਮੁਲਜ਼ਮ ਗੈਂਗਸਟਰ ਨੇ ਬੀਤੀ ਸ਼ਾਮ ਉਸ ‘ਤੇ ਫਾਇਰਿੰਗ ਕਰ ਦਿੱਤੀ। ਮੁਲਜ਼ਮ ਗੈਂਗਸਟਰ ਦਾ ਨਾਂ ਅਮਨ ਟੈਟੂ ਦੱਸਿਆ ਜਾ ਰਿਹਾ ਹੈ, ਜਿਸ ਨੇ ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਦੁਕਾਨਦਾਰ ਤੋਂ 30 ਹਜ਼ਾਰ ਰੁਪਏ ਦੀ ਫਿਰੌਤੀ ਮੰਗੀ ਸੀ ਅਤੇ ਨਾ ਦੇਣ ‘ਤੇ ਉਸ ਨੂੰ ਮਾਰਨ ਦੀ ਧਮਕੀ ਦਿੱਤੀ ਸੀ। ਇਸ ਧਮਕੀ ਨੂੰ ਦੁਕਾਨਦਾਰ ਨੇ ਗੰਭੀਰਤਾ ਨਾਲ ਨਹੀਂ ਲਿਆ ਤਾਂ ਮੁਲਜ਼ਮ ਗੈਂਗਸਟਰ ਨੇ ਬੀਤੀ ਸ਼ਾਮ ਉਸ ‘ਤੇ ਫਾਇਰਿੰਗ ਕਰ ਦਿੱਤੀ।