Connect with us

National

CRPF ਦੀ ਬਟਾਲੀਅਨ ‘ਤੇ ਅੱਤਵਾਦੀਆਂ ਦਾ ਹਮਲਾ, ਦੋ ਜਵਾਨ ਸ਼ਹੀਦ

Published

on

MANIPUR:  ਨਰਨਸੇਨਾ ਖੇਤਰ ਵਿੱਚ ਸ਼ੁੱਕਰਵਾਰ ਅੱਧੀ ਰਾਤ ਨੂੰ ਸ਼ੁਰੂ ਹੋਏ ਕੁਕੀ ਅੱਤਵਾਦੀਆਂ ਦੇ ਹਮਲੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਦੋ ਜਵਾਨਾਂ ਦੀ ਮੌਤ ਹੋ ਗਈ।

 

ਪੁਲਿਸ ਮੁਤਾਬਿਕ ਸੀਆਰਪੀਐਫ ਦੇ ਜਵਾਨਾਂ ‘ਤੇ ਅੱਧੀ ਰਾਤ ਤੋਂ 2.15 ਵਜੇ ਤੱਕ ਕੁਕੀ ਅੱਤਵਾਦੀਆਂ ਨੇ ਹਮਲਾ ਕੀਤਾ। ਸ਼ਹੀਦ ਹੋਣ ਵਾਲੇ ਜਵਾਨ ਸੂਬੇ ਦੇ ਬਿਸ਼ਨੂਪੁਰ ਜ਼ਿਲ੍ਹੇ ਦੇ ਨਰਸੇਨਾ ਖੇਤਰ ਵਿੱਚ ਤਾਇਨਾਤ ਸੀਆਰਪੀਐਫ 128 ਬਟਾਲੀਅਨ ਦੇ ਸਨ।