Connect with us

India

ਬੀਤੇ 24 ਘੰਟਿਆਂ ‘ਚ ਕੋਰੋਨਾ ਕਾਰਨ 38 ਮੌਤਾਂ, 1076 ਨਵੇਂ ਮਾਮਲੇ ਆਏ ਸਾਹਮਣੇ

Published

on

ਭਾਰਤ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਬੀਤੇ 24 ਘੰਟਿਆਂ ‘ਚ ਦੇਸ਼ ‘ਚ ਕੋਰੋਨਾ ਦੇ 1076 ਨਵੇਂ ਮਾਮਲੇ ਸਾਹਮਣੇ ਆਏ ਜਦਕਿ 38 ਲੋਕਾਂ ਦੀ ਮੌਤ ਹੋ ਗਈ। ਹੁਣ ਕੋਰੋਨਾ ਦੇ ਕੁੱਲ ਕੇਸ 11,439 ਹੋ ਚੁੱਕੇ ਹਨ। ਜਦਕਿ 377 ਲੋਕਾਂ ਦੀ ਮੌਤ ਹੋ ਚੁੱਕੀ ਹੈ।

Continue Reading
Click to comment

Leave a Reply

Your email address will not be published. Required fields are marked *