Connect with us

Punjab

ਫਾਜ਼ਿਲਕਾ ‘ਚ ਸਾਈਕਲ ਸਵਾਰ ਦੀ ਮੌਤ

Published

on

deadbody goa

ਫਾਜ਼ਿਲਕਾ ਦੇ ਜਲਾਲਾਬਾਦ ‘ਚ ਪਾਵਰ ਹਾਊਸ ਨੇੜੇ ਹੋਏ ਸੜਕ ਹਾਦਸੇ ‘ਚ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਐਤਵਾਰ ਅੱਧੀ ਰਾਤ ਦੀ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।