Punjab
SAD NEWS: ਮੋਗਾ ‘ਚ ਬਿਜਲੀ ਦਾ ਕਰੰਟ ਲੱਗਣ ਨਾਲ ਮਿਸਤਰੀ ਦੀ ਮੌਤ

19 ਅਕਤੂਬਰ 2023: ਮੋਗਾ ਦੀ ਇੰਦਰਾ ਕਲੋਨੀ ਵਿੱਚ ਇੱਕ ਘਰ ਵਿੱਚ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿੱਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਬੁੱਧਵਾਰ ਸ਼ਾਮ ਨੂੰ ਹਰਪ੍ਰੀਤ ਸਿੰਘ ਅਤੇ ਦੋ ਹੋਰ ਵਿਅਕਤੀ ਜੋ ਉਸ ਦੇ ਨਾਲ ਸਨ|
Continue Reading