Connect with us

Iran–Israel war

ਇਜ਼ਰਾਈਲ ਈਰਾਨ ਜੰ.ਗ ‘ਚ ਈਰਾਨ ਦਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਦੀ ਮੌ.ਤ

Published

on

ਖਮੇਨੀ ਦੀ ਮੌਤ ਹੋ ਗਈ ਹੈ। ਈਰਾਨ ਨੇ 40 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਜਦੋਂ ਖਮੇਨੀ ਦੀ ਮੌਤ ਹੋਈ ਤਾਂ ਉਹ ਆਪਣੇ ਘਰ ਦੇ ਦਫ਼ਤਰ ਵਿੱਚ ਬੈਠੇ ਸਨ।

ਇਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਖਮੇਨੀ ਦੀ ਇਜ਼ਰਾਈਲ ਅਤੇ ਅਮਰੀਕੀ ਹਮਲੇ ਵਿੱਚ ਮੌਤ ਹੋ ਗਈ ਹੈ। ਈਰਾਨੀ ਕੈਬਨਿਟ ਨੇ ਖਮੇਨੀ ਦੀ ਮੌਤ ‘ਤੇ 40 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਖਮੇਨੀ ਦੀ ਧੀ, ਜਵਾਈ ਅਤੇ ਪੋਤੀ ਦੀ ਵੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨੀਵਾਰ ਦੇਰ ਰਾਤ ਦਾਅਵਾ ਕੀਤਾ ਕਿ ਖਮੇਨੀ ਖਤਮ ਹੋ ਗਏ ਹਨ। ਈਰਾਨੀ ਸਥਾਨਕ ਮੀਡੀਆ ਦੇ ਅਨੁਸਾਰ, ਸ਼ਨੀਵਾਰ ਸਵੇਰੇ ਹੋਏ ਅਮਰੀਕੀ-ਇਜ਼ਰਾਈਲ ਹਮਲਿਆਂ ਵਿੱਚ ਖਮੇਨੀ ਦੀ ਮੌਤ ਹੋ ਗਈ।