Connect with us

Uncategorized

ਪੰਜਾਬੀ ਅਦਾਕਾਰ ਤੇ ਕਿਸਾਨੀ ਅੰਦੋਲਨ ਦਾ ਚਿਹਰਾ ਬਣੇ ਦੀਪ ਸਿੱਧੂ ਦਾ ਦੇਹਾਂਤ ਹੋਇਆ ਗਿਆ ਹੈ।

Published

on

ਸਿੰਘੂ ਬਾਰਡਰ: ਪੰਜਾਬੀ ਅਦਾਕਾਰ ਤੇ ਕਿਸਾਨੀ ਅੰਦੋਲਨ ਦਾ ਚਿਹਰਾ ਬਣੇ ਦੀਪ ਸਿੱਧੂ ਦਾ ਦੇਹਾਂਤ ਹੋਇਆ ਗਿਆ ਹੈ। ਉਨ੍ਹਾਂ ਦੀ ਸਿੰਘੂ ਬਾਰਡਰ ਨੇੜੇ ਬੀਤੀ ਰਾਤ ਤੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਦਿੱਲੀ ਤੋਂ ਪੰਜਾਬ ਆਉਂਦੇ ਵਕਤ ਖੜ੍ਹੇ ਟਰਾਲੇ ਵਿੱਚ ਦੀਪ ਸਿੱਧੂ ਦੀ ਸਕਾਰਪਿਓ ਕਾਰ ਵੱਜੀ ਸੀ। ਇਸ ਕਾਰ ਵਿੱਚ ਦੀਪ ਸਿੱਧੂ ਦੀ ਮਹਿਲਾ ਮਿੱਤਰ ਰੀਨਾ ਰਾਏ ਵੀ ਸਫਰ ਕਰ ਰਹੀ ਸੀ। ਹਾਦਸੇ ਵਿੱਚ ਰੀਨਾ ਰਾਏ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ ਤੇ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਲੁਧਿਆਣਾ ਦੇ ਥਰੀਕੇ ਪਿੰਡ ’ਚ ਦੀਪ ਸਿੱਧੂ ਦਾ ਅੰਤਿਮ ਸੰਸਕਾਰ