Connect with us

News

ਕੌਣ ਦੇ ਰਿਹਾ ਦੀਪ ਸਿੱਧੂ ਨੂੰ ਨਸ਼ੇ ਕੀਤਾ ਆਪ ਖੁਲਾਸਾ

Published

on

deep sidhu punjabi actor

ਪੰਜਾਬੀ ਅਦਾਕਾਰ ਦੀਪ ਸਿੱਧੂ ਜੋ ਕਿ ਕਿਸਾਨ ਅੰਦੋਲਨ ‘ਚ ਲਗਾਤਾਰ ਚਰਚਾ ‘ਚ ਬਣੇ ਰਹੇ ਹਨ। ਤੇ ਨਾਲ ਹੀ ਕਿਸਾਨ ਅੰਦੋਲਨ ਦੇ ਚੱਲਦਿਆਂ ਵਿਵਾਦਾਂ ‘ਚ ਘਿਰੇ ਰਹੇ ਹਨ। ਇਸ ਦੌਰਾਨ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਕੋਈ ਨਸ਼ੀਲੇ ਪਦਾਰਥ ਦੇ ਰਿਹਾ ਹੈ ਇਸ ਦਾ ਖੁਲਾਸਾ ਦੀਪ ਸਿੱਧੂ ਨੇ ਆਪ ਆਪਣੇ ਫੇਸਬੁੱਕ ਪੋਸਟ ਜ਼ਰੀਏ ਆਪਣੇ ਫੈਨਸ ਨਾਲ ਇਹ ਸਾਝਾਂ ਕੀਤਾ ਹੈ। ਦੀਪ ਸਿੱਧੂ ਨੇ ਆਪਣੇ ਫੇਸਬੁੱਕ ਪੋਸਟ ‘ਚ ਇਹ ਲਿਖਿਆ ਕਿ ਕਿਸੇ ਨੇ ਮੈਨੂੰ ਕੋਈ ਨਸ਼ੀਲਾ ਪਦਾਰਥ ਦਿੱਤਾ ਹੈ, ਮੈਂ ਠੀਕ ਮਹਿਸੂਸ ਨਹੀਂ ਕਰ ਰਿਹਾ, ਮੈਨੂੰ ਨਹੀਂ ਪਤਾ ਕਿ ਇਹ ਕੌਣ ਕਰ ਰਿਹਾ ਹੈ, ਦੂਜੇ ਪਾਸੇ ਮੈਂ ਇੱਥੇ ਸਾਰੀਆਂ ਰਾਜਨੀਚਕ ਤੇ ਸਮਾਜਿਕ ਔਕੜਾਂ ਦੇ ਵਿਰੁੱਧ ਇਕੱਲਾ ਖੜਾ ਹਾਂ, ਹੁਣ ਮੇਰੀ ਸੁਰੱਖਿਆ ਮੇਰੇ ਪਰਿਵਾਰ ਲਈ ਇੱਕ ਗੰਭੀਰ ਚਿੰਤਾ ਬਣ ਗਈ ਹੈ, ਵਾਹਿਗੁਰੂ ਸਭ ਦੀ ਭਲੀ ਕਰੇ।” ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਦੀਪ ਸਿੱਧੂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।