Connect with us

National

ਦਿੱਲੀ: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਿਰ ‘ ਚ ਕੀਤੀ ਪੂਜਾ

Published

on

ਨਵੀਂ ਦਿੱਲੀ, 04 ਦਸੰਬਰ 2023 : ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ 08 ਦਸੰਬਰ ਨੂੰ ਦਿੱਲੀ ਦੇ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ‘ਚ ਪੂਜਾ ਅਰਚਨਾ ਕੀਤੀ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਮੱਲਿਕਾ ਨੱਡਾ ਵੀ ਮੰਦਰ ‘ਚ ਮੌਜੂਦ ਸਨ। ਉਹ ਆਪਣੇ ਪਰਿਵਾਰ ਨਾਲ ਮੰਦਰ ‘ਚ ਦੀਵੇ ਜਗਾਉਂਦੇ ਹੋਏ ਨਜ਼ਰ ਆਏ।
ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਰਾਜ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਰਜ ਕੀਤੀ ਹੈ।