ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਜੀ ਨਾਲ਼ ਸਾਬਰਮਤੀ ਆਸ਼ਰਮ ਵਿੱਚ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਦਿੱਤੀ।ਗਾਂਧੀ ਜੀ ਦੇ ਆਸ਼ਰਮ ਵਿੱਚ ਬਹੁਤ ਕੁਝ ਦੇਖਣ ਨੂੰ ਮਿਲਿਆ ਜੋ ਆਜ਼ਾਦੀ ਦੀ ਲੜਾਈ ਦੌਰਾਨ ਇਸਤੇਮਾਲ ਹੋਇਆ, ਜਿਵੇਂ ਉਹਨਾਂ ਦੇ ਲਿਖ਼ਤ ਪੱਤਰ। ਉਹਨਾਂ ਦੇ ਆਦਰਸ਼ ਸਾਨੂੰ ਹੀ ਨਹੀਂ, ਪੂਰੀ ਦੁਨੀਆ ਨੂੰ ਸ਼ਾਂਤੀ ਦਾ ਪੈਗ਼ਾਮ ਦਿੰਦੇ ਹਨ।