Connect with us

Delhi

ਦਿੱਲੀ ਸ਼ਰਾਬ ਘੁਟਾਲਾ: ਸਿਸੋਦੀਆ ਤੋਂ ਬਾਅਦ ਹੁਣ ‘ਆਪ’ ਸੰਸਦ ਰਾਘਵ ਚੱਢਾ ਦਾ ਨਾਂ ED ਦੀ ਚਾਰਜਸ਼ੀਟ ‘ਚ ਆਇਆ

Published

on

ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਦਾ ਨਾਮ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਦੂਜੀ ਪੂਰਕ ਚਾਰਜਸ਼ੀਟ ਵਿੱਚ ਆਇਆ ਹੈ। ਚਾਰਜਸ਼ੀਟ ‘ਚ ਕਿਹਾ ਗਿਆ ਸੀ ਕਿ ਫਰਜ਼ੀ ਲੈਣ-ਦੇਣ ਦੀ ਸਾਜ਼ਿਸ਼ ਰਚੀ ਗਈ ਸੀ।

ਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਮਨੀਸ਼ ਸਿਸੋਦੀਆ ਦੇ ਘਰ ਹੋਈ ਮੀਟਿੰਗ ਵਿੱਚ ਰਾਘਵ ਚੱਢਾ ਵੀ ਮੌਜੂਦ ਸਨ। ਮਨੀਸ਼ ਸਿਸੋਦੀਆ ਦੇ ਸਕੱਤਰ ਨੇ ਲਿਆ ਰਾਘਵ ਚੱਢਾ ਦਾ ਨਾਂ । ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਇਸ ਸਮੇਂ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ।