Connect with us

National

ਦਿੱਲੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

Published

on

8 ਦਸੰਬਰ 2203: ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ| ਦੱਸ ਦੇਈਏ ਕਿ ਦਿੱਲੀ ਪੁਲਿਸ ਦੇ ਵੱਲੋਂ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਗ੍ਰਿਫ਼ਤਾਰ ਕੀਤੇ ਗਏ ਹਨ| ਦੱਸਿਆ ਜਾ ਰਿਹਾ ਹੈ ਕਿ ਇਹ ਦੀਪ ਮਲਹੋਤਰਾ ਦੇ ਘਰ ਬਾਹਰ ਫਾਇਰਿੰਗ ਮਾਮਲੇ ‘ਚ ਵੀ ਸ਼ਾਮਲ ਸਨ| ਇਹ ਗੋਲੀਬਾਰੀ ਦੀ ਘਟਨਾ 3 ਦਸੰਬਰ ਨੂੰ ਹੋਈ ਸੀ|ਪੰਜਾਬ ਦੇ ਸਾਬਕਾ ਵਿਧਾਇਕ ਦੇ ਪੰਜਾਬੀ ਬਾਗ ਦੇ ਘਰ ਬਾਹਰ ਗੋਲੀਆਂ ਚਲਾਈਆਂ ਸੀ|ਦਿੱਲੀ ਕ੍ਰਾਈਮ ਬ੍ਰਾਂਚ ਨੇ ਦੋਵੇਂ ਸ਼ੂਟਰਾਂ ਨੂੰ ਕਾਬੂ ਕੀਤਾ |