WORLD
ਕੈਨੇਡਾ ‘ਚ ਭਾਰਤੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ

17 ਦਸੰਬਰ 2023 : ਕੈਨੇਡਾ ‘ਚ ਖਾਲਿਸਤਾਨੀ ਸਮਰਥਕ ਇਕ ਵਾਰ ਫਿਰ ਭਾਰਤੀ ਦੂਤਾਵਾਸ ਦੇ ਬਾਹਰ ਇਕੱਠੇ ਹੋ ਗਏ ਹਨ ਅਤੇ ਭਾਰਤ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨਿੱਝਰ ਦੇ ਕਤਲ ਦੇ ਮੁੱਦੇ ਦੇ ਨਾਲ-ਨਾਲ ਕੈਨੇਡਾ ‘ਚ ਸਥਾਪਿਤ ਹੋਣ ਜਾ ਰਹੀ ਹਨੂੰਮਾਨ ਜੀ ਦੀ ਸਭ ਤੋਂ ਉੱਚੀ ਮੂਰਤੀ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਹੈਰਾਨੀ ਦੀ ਗੱਲ ਹੈ ਕਿ ਇਸ ਹਿੰਸਕ ਪ੍ਰਦਰਸ਼ਨ ਦੌਰਾਨ ਕੈਨੇਡੀਅਨ ਪੁਲਿਸ ਨੇ ਵੀ ਨਾ ਤਾਂ ਕੋਈ ਦਖਲ ਦਿੱਤਾ ਅਤੇ ਨਾ ਹੀ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।
Continue Reading