Connect with us

News

ਡੇਰਾ ਬਿਆਸ 31 ਸਿਤੰਬਰ ਤੱਕ ਬੰਦ ਰੱਖਣ ਦਾ ਐਲਾਨ

Published

on

ਪੰਜਾਬ, 11 ਜੁਲਾਈ : ਕੋਰੋਨਾ ਕਹਿਰ ਭਾਰਤ ਦੇ ਵਿਚ ਦਿਨੋਂ ਦਿਨ ਵੱਧ ਰਿਹਾ ਹੈ। ਜਿਸਨੂੰ ਦੇਖਦੇ ਹੋਏ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਵਿੰਦਰ ਸਿੰਘ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਕੋਰੋਨਾ ਮਹਾਂਮਾਰੀ ਨੂੰ ਮੱਦੇਨਜਰ ਰੱਖਦੇ ਹੋਏ ਡੇਰਾ ਬਿਆਸ 31 ਸਤੰਬਰ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਕੋਰੋਨਾ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਜਿਸਨੂੰ ਦੇਖਦੇ ਹੋਏ ਇਹ ਅਹਿਮ ਫੈਸਲਾ ਲਿਆ ਗਿਆ ਹੈ ਤਾਂ ਜੋ ਕੋਰੋਨਾ ਤੋਂ ਲੋਕਾਂ ਨੂੰ ਸੁਰੱਖਿਅਤ ਕੀਤਾ ਜਾ ਸਕੇ।