Punjab
ਡੇਰਾ ਮੁਖੀ ਦੇ ਨਕਲੀ ਰਾਮ ਰਹੀਮ ਹੋਣ ਦੇ ਮਾਮਲੇ ਦੀ ਪਟੀਸ਼ਨ ਰੱਦ ਕੀਤੀ ਹਾਈਕੋਰਟ ਨੇ

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਪੈਰੋਲ ਤੇ ਬਾਹਰ ਆਉਣ ਤੇ ਡੇਰਾ ਪ੍ਰੇਮੀਆਂ ਵਲੋਂ ਨਕਲੀ ਰਾਮ ਰਹੀਮ ਦੇ ਪੈਰੋਲ ‘ਤੇ ਬਾਹਰ ਆਉਣ ਦੇ ਮਾਮਲੇ ‘ਤੇ ਹਾਈਕੋਰਟ ਨੇ ਪਟੀਸ਼ਨ ਰੱਦ ਕਰ ਦਿੱਤੀ ਹੈ। ਹਾਈਕੋਰਟ ਨੇ ਡੇਰਾ ਪ੍ਰੇਮੀਆਂ ਦੇ ਵਕੀਲ ਨੂੰ ਕਿਹਾ ਕਿ ਫਿਲਮੀ ਗੱਲਾਂ ਨਾ ਕੀਤੀਆਂ ਜਾਣ। ਹਾਈਕੋਰਟ ਨੇ ਕਿਹਾ ਕਿ ਕੋਰਟਾਂ ਅਜਿਹੇ ਮਾਮਲਿਆਂ ਲਈ ਨਹੀਂ ਬਣੀਆਂ ਹਨ।
Continue Reading