Connect with us

Amritsar

ਸ੍ਰੀ ਹਰਿਮੰਦਰ ਸਾਹਿਬ ਪਹੁੰਚੇ NIA ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ

Published

on

AMRITSAR 6AUGUST 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਐਤਵਾਰ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਨਿੱਜੀ ਯਾਤਰਾ ਹੈ। ਮੈਂ ਗੁਰੂ ਮਹਾਰਾਜ ਦਾ ਆਸ਼ੀਰਵਾਦ ਲੈਣ ਆਇਆ ਹਾਂ। ਦੱਸ ਦੇਈਏ ਕਿ ਦਿਨਕਰ ਗੁਪਤਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਰਹਿ ਚੁੱਕੇ ਹਨ।