Connect with us

Sports

ਡਾ. ਦਲਜੀਤ ਚੀਮਾ ਨੇ ਮਹਿਲਾ ਦਿਵਸ ਮੌਕੇ ਦਿੱਤੀਆਂ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈਆਂ

Published

on

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਸਿੱਖਿਆ ਡਾ.ਦਲਜੀਤ ਚੀਮਾ ਨੇ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ ਦਿੱਤੀਆਂ।

ਚੀਮਾ ਨੇ ਕਿਹਾ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਟੀ 20 ਦੇ ਫਾਈਨਲ ਵਿੱਚ ਪਹੁੰਚਣਾ ਪੂਰੇ ਦੇਸ਼ ਵਾਸੀਆਂ ਲਈ ਮਾਣ ਵਾਲੀ ਗੱਲ ਹੈ। ਨਾਲ ਹੀ ਪੁਰੀ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਡਾ.ਚੀਮਾ ਨੇ ਇਹ ਸ਼ੁਭਕਾਮਨਾਵਾਂ ਟਵੀਟ ਕਰਕੇ ਦਿੱਤੀਆਂ।