Connect with us

News

ਡਾ. ਮਨਮੋਹਨ ਸਿੰਘ ਨੂੰ ਏਮਜ਼ ਤੋਂ ਮਿਲੀ ਛੁੱਟੀ

Published

on

12 ਮਈ- ਡਾ ਮਨਮੋਹਨ ਸਿੰਘ ਨੂੰ ਛਾਤੀ ਵਿਚ ਦਰਦ ਤੋਂ ਬਾਅਦ ਏਮਜ਼ ‘ਚ ਐਤਵਾਰ ਨੂੰ ਭਰਤੀ ਕਰਵਾਇਆ ਗਿਆ ਸੀ। ਦੱਸ ਦਈਏ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਸਿਹਤ ‘ਚ ਸੁਧਾਰ ਹੋਣ ਮਗਰੋਂ ਅੱਜ ਉਨ੍ਹਾਂ ਨੂੰ ਏਮਜ਼ ਤੋਂ ਛੁੱਟੀ ਮਿਲ ਗਈ।