Connect with us

Punjab

ਪੰਜਾਬ ‘ਚ ਬਾਰਿਸ਼ ਕਾਰਨ ਪੈਣ ਲੱਗੀ ਠੰਢ

Published

on

weather update

ਚੰਡੀਗੜ੍ਹ 11 ਨਵੰਬਰ 2023 : ਪੰਜਾਬ ਦੇ ਮੌਸਮ ਤਬਦੀਲੀ ਨੂੰ ਲੈ ਕੇ ਖ਼ਬਰ ਸਾਹਮਣੇ ਆਈ ਹੈ। ਓਥੇ ਹੀ ਦੱਸ ਦੇਈਏ ਕਿ ਮੌਸਮ ਵਿਭਾਗ ਮੁਤਾਬਿਕ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦੋਂਕਿ ਪੂਰਬੀ ਮਾਲਵਾ ਅਤੇ ਮਾਝੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨ ਸਵੇਰ ਤੋਂ ਹੀ ਹੋ ਰਹੀ ਬਾਰਿਸ਼ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਵੀ ਗਿਰਾਵਟ ਦੇਖੀ ਗਈ ਹੈ, ਜਿਸ ਨਾਲ ਲੋਕਾਂ ਨੂੰ ਪ੍ਰਦੂਸ਼ਣ ਤੋਂ ਵੀ ਰਾਹਤ ਮਿਲੀ ਹੈ । ਵੈਸਟਰਨ ਡਿਸਟਰਬੈਂਸ ਨੇ ਇੱਕ ਵਾਰ ਫਿਰ ਪੰਜਾਬ ਦੇ ਮੌਸਮ ਵਿੱਚ ਬਦਲਾਅ ਲਿਆਂਦਾ ਹੈ।