Punjab
ਫ਼ਿਰੋਜ਼ਪੁਰ ‘ਚ ਤਿੰਨ ਥਾਵਾਂ ‘ਤੇ NIA ਵੱਲੋਂ ਤੜਕੇ ਛਾਪੇਮਾਰੀ ਕੀਤੀ ਗਈ, ਪੁਲਿਸ ਵੀ ਨਾਲ
11 ਜਨਵਰੀ 2204: NIA ਨੇ ਅੱਜ ਸਵੇਰੇ ਫਿਰੋਜ਼ਪੁਰ ਦੇ ਬਾਬਾ ਰਾਮ ਲਾਲ ਨਗਰ ‘ਚ ਸੁਖਦੀਪ ਸਿੰਘ ਦੇ ਘਰ ਛਾਪਾ ਮਾਰਿਆ।ਸੁਖਦੀਪ ਸਿੰਘ ਦੀ ਪਤਨੀ ਨੇ ਦੱਸਿਆ ਕਿ NIA ਨਸ਼ੇ ਦੇ ਸਬੰਧ ‘ਚ ਘਰ ਦੀ ਜਾਂਚ ਕਰ ਰਹੀ ਸੀ ਅਤੇ ਘਰ ਦੀ ਤਲਾਸ਼ੀ ਵੀ ਲਈ ਸੀ ਪਰ ਅਜਿਹਾ ਕੁਝ ਨਹੀਂ ਮਿਲਿਆ , ਮੇਰੇ ਪਤੀ ਨੇ ਇੱਕ ਪ੍ਰਾਈਵੇਟ ਬੱਸ ਵਿੱਚ ਚੈਕਰ ਵਜੋਂ ਕੰਮ ਕਰਨਾ ਸੀ ਪਰ ਹੁਣ ਉਹ ਕੰਮ ਨਹੀਂ ਕਰਦਾ, ਉਸਨੇ ਅਜਿਹਾ ਕੁਝ ਨਹੀਂ ਕੀਤਾ ਹੈ।
Continue Reading