Connect with us

WORLD

ਅਫਗਾਨਿਸਤਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਤੀਬਰਤਾ 4.2

Published

on

21 ਫਰਵਰੀ 2024: ਅਫਗਾਨਿਸਤਾਨ ‘ਚ ਬੁੱਧਵਾਰ (21 ਫਰਵਰੀ) ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.2 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਇਹ ਭੂਚਾਲ ਸਵੇਰੇ 4:17 ਵਜੇ ਆਇਆ। ਅਜੇ ਤੱਕ ਇਸ ਕਾਰਨ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਅਫਗਾਨਿਸਤਾਨ ‘ਚ 48 ਘੰਟਿਆਂ ‘ਚ ਇਹ ਦੂਜਾ ਭੂਚਾਲ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਇੱਥੇ ਭੂਚਾਲ ਆਇਆ ਸੀ।