Connect with us

World

ਨਿਊਜ਼ੀਲੈਂਡ ਦੇ ਕਰਮਾਡੇਕ ਟਾਪੂ ‘ਚ ਭੂਚਾਲ, ਰਿਕਟਰ ਪੈਮਾਨੇ ‘ਤੇ ਤੀਬਰਤਾ 7.3, ਜਾਣੋ ਵੇਰਵਾ

Published

on

ਨਿਊਜ਼ੀਲੈਂਡ ਦੇ ਉੱਤਰ-ਪੂਰਬ ‘ਚ ਕੇਰਮਾਡੇਕ ਟਾਪੂ ‘ਤੇ ਸੋਮਵਾਰ ਨੂੰ 7.3 ਤੀਬਰਤਾ ਦਾ ਭੂਚਾਲ ਆਇਆ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਇਹ ਜਾਣਕਾਰੀ ਦਿੱਤੀ ਹੈ। ਭੂਚਾਲ ਦਾ ਕੇਂਦਰ ਜ਼ਮੀਨ ਦੇ ਹੇਠਾਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਸੀ।