Connect with us

National

ਜੰਮੂ-ਕਸ਼ਮੀਰ ‘ਚ ਆਇਆ ਭੁਚਾਲ,4.1 ਰਹੀ ਤੀਬਰਤਾ

Published

on

ਜੰਮੂ-ਕਸ਼ਮੀਰ ‘ਚ ਐਤਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਸਵੇਰੇ 5:15 ਵਜੇ ਆਇਆ ਅਤੇ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.1 ਸੀ। ਹਾਲਾਂਕਿ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਹ ਜਾਣਕਾਰੀ ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਦਿੱਤੀ।