World
ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲ ਗਈ ਨਿਊਜ਼ੀਲੈਂਡ ਦੀ ਧਰਤੀ, ਤੀਬਰਤਾ 7.1

ਨਿਊਜ਼ੀਲੈਂਡ ‘ਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੇ ਝਟਕਿਆਂ ਦੀ ਤੀਬਰਤਾ 7.1 ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਨਿਊਜ਼ੀਲੈਂਡ ਦੇ ਕਰਮਾਡੇਕ ਟਾਪੂ ‘ਤੇ ਭੂਚਾਲ ਆਇਆ ਹੈ।
ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦੀ ਤੀਬਰਤਾ 7.1 ਸੀ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਅੰਦਰ ਸੀ। ਭੂਚਾਲ ਤੋਂ ਬਾਅਦ ਨਿਊਜ਼ੀਲੈਂਡ ‘ਚ ਸੁਨਾਮੀ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
Continue Reading