punjab
ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਵਾਪਸ ਲਈ
ਚੰਡੀਗੜ, ਜਨਵਰੀ : ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਵਾਪਸ ਲੈ ਲਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ.ਕਰੁਨਾ ਰਾਜੂ ਨੇ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ 4 ਜਨਵਰੀ,2022 ਨੂੰ ਅਦਾਕਾਰ ਸੋਨੂੰ ਸੂਦ ਨੂੰ ਸਟੇਟ ਆਈਕਨ ਪੰਜਾਬ ਵਜੋਂ ਕੀਤੀ ਨਿਯੁਕਤੀ ਵਾਪਸ ਲੈ ਲਈ ਗਈ ਹੈ।
Continue Reading
