Connect with us

Uncategorized

ਮਸ਼ਹੂਰ ਕਲਾਕਾਰ ਹੌਬੀ ਧਾਲੀਵਾਲ ਤੇ ਅਦਾਕਾਰਾ ਮਾਹੀ ਗਿੱਲ ਭਾਜਪਾ ‘ਚ ਹੋਣਗੇ ਸ਼ਾਮਲ

Published

on

ਚੰਡੀਗੜ੍ਹ : ਹਿੰਦੀ ਅਤੇ ਪੰਜਾਬੀ ਸਿਨੇਮਾ ਦੇ ਮਸ਼ਹੂਰ ਕਲਾਕਾਰ ਅੱਜ ਪੰਜਾਬ ਭਾਜਪਾ ਵਿੱਚ ਸ਼ਾਮਲ ਹੋਣਗੇ। ਜਿਸ ਵਿੱਚ ਅਦਾਕਾਰਾ ਮਾਹੀ ਗਿੱਲ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਸਮੇਤ ਕੁੱਝ ਹੋਰ  ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਗੇ। ਸਵੇਰੇ 11:30 ਵਜੇ ਪਾਰਟੀ ਦਫ਼ਤਰ ਵਿੱਚ ਪ੍ਰੋਗਰਾਮ ਹੋਵੇਗਾ।