Uncategorized ਮਸ਼ਹੂਰ ਕਲਾਕਾਰ ਹੌਬੀ ਧਾਲੀਵਾਲ ਤੇ ਅਦਾਕਾਰਾ ਮਾਹੀ ਗਿੱਲ ਭਾਜਪਾ ‘ਚ ਹੋਣਗੇ ਸ਼ਾਮਲ Published 4 years ago on February 7, 2022 By admin ਚੰਡੀਗੜ੍ਹ : ਹਿੰਦੀ ਅਤੇ ਪੰਜਾਬੀ ਸਿਨੇਮਾ ਦੇ ਮਸ਼ਹੂਰ ਕਲਾਕਾਰ ਅੱਜ ਪੰਜਾਬ ਭਾਜਪਾ ਵਿੱਚ ਸ਼ਾਮਲ ਹੋਣਗੇ। ਜਿਸ ਵਿੱਚ ਅਦਾਕਾਰਾ ਮਾਹੀ ਗਿੱਲ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਸਮੇਤ ਕੁੱਝ ਹੋਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਗੇ। ਸਵੇਰੇ 11:30 ਵਜੇ ਪਾਰਟੀ ਦਫ਼ਤਰ ਵਿੱਚ ਪ੍ਰੋਗਰਾਮ ਹੋਵੇਗਾ। Related Topics:BJP PartychandigarhHOBBY DHALIWALindiaMahi Gill Up Next ਮਹਾਭਾਰਤ ਵਿੱਚ ਭੀਮ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ Don't Miss ਮੱਖਣ ਖਾਣ ਦੇ ਸਿਹਤ ਲਈ ਲਾਭ Continue Reading You may like ਪੰਜਾਬ-ਚੰਡੀਗੜ੍ਹ ‘ਚ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ ‘ਚ ਹੀਟਵੇਵ ਦਾ ਅਲਰਟ ਜਾਰੀ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਨੂੰ ਮਿਲੀ ਧਮਕੀ e ਗਰਮੀ ਦਾ ALERT ਹੋਇਆ ਜਾਰੀ, ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਚੰਡੀਗੜ੍ਹ ਗ੍ਰਨੇਡ ਧ.ਮਾ.ਕਾ: 2 ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ