Connect with us

Uncategorized

ਮਨੋਰੰਜਨ ਜਗਤ ਤੋਂ ਆਈ ਮਾੜੀ ਖ਼ਬਰ ਨਹੀਂ ਰਹੇ ਮਸ਼ਹੂਰ ਫਿਲਮਕਾਰ ਨਿਤਿਨ ਮਨਮੋਹਨ

Published

on

ਮਨੋਰੰਜਨ ਜਗਤ ਤੋਂ ਦਿਨ -ਭਰ ਦਿਨ ਮਾੜੀ ਖ਼ਬਰ ਸਾਹਮਣੇ ਆ ਰਿਹਾ ਹਨ ਅੱਜ ਯਾਨੀ ਕਿ 29 ਦਸੰਬਰ ਨੂੰ ਇੰਡਸਟਰੀ ਦੇ ਮਸ਼ਹੂਰ ਨਿਰਮਾਤਾ ਨਿਤਿਨ ਮਨਮੋਹਨ ਦਾ ਦੇਹਾਂਤ ਹੋ ਗਿਆ ਹੈ। ਹਾਲ ਹੀ ‘ਚ ਨਿਤਿਨ ਮਨਮੋਹਨ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਨਾਜ਼ੁਕ ਸੀ ਤੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਵੀ ਰੱਖਿਆ ਗਿਆ ਸੀ।