Connect with us

Punjab

ਮਸ਼ਹੂਰ ਪੰਜਾਬੀ ਗਾਇਕਾ ਅਫਸਾਨਾ ਖਾਨ ਦੀ ਵਿਗੜੀ ਸਿਹਤ,ਹਸਪਤਾਲ ਕਰਵਾਇਆ ਭਰਤੀ

Published

on

ਮਸ਼ਹੂਰ ਪੰਜਾਬੀ ਗਾਇਕਾ ਅਫਸਾਨਾ ਖਾਨ ਦੀ ਵਿਗੜੀ ਸਿਹਤ,ਸਿਹਤ ਵਿਗੜਨ ਕਾਰਨ ਓਹਨਾ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ । ਜਿਸ ਤੋਂ ਬਾਅਦ ਅਫਸਾਨਾ ਖਾਨ ਨੇ ਖੁਦ ਇੰਸਟਾਗ੍ਰਾਮ ਤੋਂ ਤਸਵੀਰਾਂ ਸ਼ੇਅਰ ਕਰਕੇ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ।

PunjabKesari