Connect with us

Punjab

ਫਰੀਦਕੋਟ ‘ਚ ਆਏ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ

Published

on

ਫ਼ਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ‘ਚ ਕੋਰੋਨਾ ਦੇ ਤਿੰਨ ਹੋਰ ਮਰੀਜ਼ ਸਾਹਮਣੇ ਆਏ ਹਨ। ਜਿਸ ਨਾਲ ਹੁਣ ਮਰੀਜ਼ਾਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ। ਮਰੀਜ਼ਾਂ ‘ਚ ਦੋ ਪੁਲਿਸ ਮੁਲਾਜ਼ਮ ਅਤੇ ਇਕ ਔਰਤ ਸ਼ਾਮਲ ਹੈ।