bettilt giriş
Fast bowler Bumrah became a father, left the Asia
Connect with us

Sports

ਤੇਜ਼ ਗੇਂਦਬਾਜ਼ ਬੁਮਰਾਹ ਬਣੇ ਪਿਤਾ, ਏਸ਼ੀਆ ਕੱਪ ਅੱਧ ਵਿਚਾਲੇ ਛੱਡ ਕੇ ਕੱਲ੍ਹ ਮੁੰਬਈ ਪਰਤੇ

Published

on

4ਸਤੰਬਰ 2023:  ਕ੍ਰਿਕਟਰ ਜਸਪ੍ਰੀਤ ਬੁਮਰਾਹ ਪਿਤਾ ਬਣ ਗਏ ਹਨ। ਪਤਨੀ ਸੰਜਨਾ ਗਣੇਸ਼ਨ ਨੇ ਬੇਟੇ ਨੂੰ ਜਨਮ ਦਿੱਤਾ ਹੈ। ਬੁਮਰਾਹ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ‘ਤੇ ਇਹ ਖੁਸ਼ੀ ਸਾਂਝੀ ਕੀਤੀ। ਉਨ੍ਹਾਂ ਨੇ ਆਪਣੇ ਬੇਟੇ ਦਾ ਨਾਂ ਅੰਗਦ ਰੱਖਿਆ ਹੈ। ਉਹ ਏਸ਼ੀਆ ਕੱਪ ਅੱਧ ਵਿਚਾਲੇ ਛੱਡ ਕੇ ਐਤਵਾਰ ਨੂੰ ਮੁੰਬਈ ਵਾਪਸ ਆ ਗਿਆ।

ਕ੍ਰਿਕਟਰ ਨੇ ਟਵੀਟ ਕਰ ਲਿਖਿਆ, ‘ਸਾਡਾ ਛੋਟਾ ਪਰਿਵਾਰ ਵੱਡਾ ਹੋ ਗਿਆ ਹੈ। ਸਾਡੇ ਦਿਲ ਉਸ ਤੋਂ ਵੱਧ ਭਰੇ ਹੋਏ ਹਨ ਜਿੰਨਾ ਅਸੀਂ ਕਦੇ ਸੋਚਿਆ ਵੀ ਨਹੀਂ ਸੀ! ਅੱਜ ਸਵੇਰੇ ਅਸੀਂ ਆਪਣੇ ਛੋਟੇ ਮੁੰਡੇ ਅੰਗਦ ਜਸਪ੍ਰੀਤ ਬੁਮਰਾਹ ਦਾ ਸੰਸਾਰ ਵਿੱਚ ਸਵਾਗਤ ਕੀਤਾ। ਅਸੀਂ ਬਹੁਤ ਖੁਸ਼ ਹਾਂ।

 

 

 

 

2