Connect with us

Punjab

ਫ਼ਿਰੋਜ਼ਪੁਰ ‘ਚ ਸੀਆਈਡੀ ਮੁਲਾਜ਼ਮ ‘ਤੇ ਜਾਨਲੇਵਾ ਹਮਲਾ

Published

on

30 ਨਵੰਬਰ 2023: ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਕਸਬੇ ਵਿੱਚ ਸੀਆਈਡੀ ਵਿਭਾਗ ਵਿੱਚ ਤਾਇਨਾਤ ਇੱਕ ਮੁਲਾਜ਼ਮ ’ਤੇ ਜਾਨਲੇਵਾ ਹਮਲਾ ਹੋਇਆ ਹੈ। ਇਸ ਹਮਲੇ ਵਿੱਚ ਮੋਟਰਸਾਈਕਲ ਸਵਾਰ ਇੱਕ ਸੀਆਈਡੀ ਮੁਲਾਜ਼ਮ ਅਤੇ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਜੀਰਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।