Connect with us

Punjab

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਚ ਡਾਕਟਰਾਂ ਤੇ ਮੁਲਾਜ਼ਮਾਂ ਨੇ ਸਿਵਲ ਹਸਪਤਾਲ ‘ਚ ਕੀਤਾ ਰੋਸ ਪ੍ਰਦਰਸ਼ਨ

Published

on

4 ਦਸੰਬਰ 2023: ਫ਼ਿਰੋਜ਼ਪੁਰ ਵਿੱਚ ਡਾਕਟਰਾਂ ਤੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਵਿੱਚ 11 ਤੋਂ 12 ਵਜੇ ਤੱਕ ਇੱਕ ਘੰਟਾ ਓਪੀਡੀ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਡਾਕਟਰਾਂ ਤੇ ਮੁਲਾਜ਼ਮਾਂ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਕੋਲ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਡੀ.ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਸਮੇਤ ਹੋਰ ਕਈ ਮੰਗਾਂ ਕਰ ਰਹੇ ਹਨ, ਜਿਨ੍ਹਾਂ ਵੱਲ ਸਰਕਾਰ ਨੇ ਅਜੇ ਤੱਕ ਧਿਆਨ ਨਹੀਂ ਦਿੱਤਾ, ਜਿਸ ਸਬੰਧੀ ਅਸੀਂ ਐੱਸ. ਅੱਜ ਰੋਸ ਪ੍ਰਦਰਸ਼ਨ ਕਰ ਰਹੇ ਹਨ।ਉਹ ਰੋਹ ਵਿੱਚ ਆ ਕੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅਸੀਂ ਸੰਘਰਸ਼ ਕਰਾਂਗੇ।