Connect with us

National

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਵਿਗੜੀ ਸਿਹਤ, AIIMS ‘ਚ ਕਰਵਾਇਆ ਗਿਆ ਭਰਤੀ

Published

on

ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਭਰਤੀ ਕਰਵਾਇਆ ਗਿਆ ਹੈ। ਵਿੱਤ ਮੰਤਰਾਲੇ ਦੇ ਅਧਿਕਾਰੀਆਂ ਮੁਤਾਬਕ ਮੰਤਰੀ ਦੀ ਰੁਟੀਨ ਚੈਕਿੰਗ ਕੀਤੀ ਜਾ ਰਹੀ ਹੈ। ਫਿਲਹਾਲ ਵਿੱਤ ਮੰਤਰੀ ਦੀ ਸਿਹਤ ਨੂੰ ਲੈ ਕੇ ਕੋਈ ਨਵੀਂ ਜਾਣਕਾਰੀ ਨਹੀਂ ਹੈ।