Punjab
ਪ੍ਰਤਾਪ ਬਾਜਵਾ ਦੇ ਖਿਲਾਫ FIR ਦਰਜ !

PARTAP SINGH BAJWA : ਪ੍ਰਤਾਪ ਸਿੰਘ ਬਾਜਵਾ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਇਹ ਮੁਸ਼ਕਲਾਂ ਉਨ੍ਹਾਂ ਦੇ ਇੱਕ ਬਿਆਨ ਦੇਣ ਨਾਲ ਵਧੀਆਂ ਹਨ। ਤੁਹਨੋ ਦੱਸ ਦੇਈਏ ਕਿ 32 ਬੰਬਾਂ ਵਾਲੇ ਬਿਆਨ ਨੂੰ ਲੈ ਕੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਮੋਹਾਲੀ ‘ਚ FIR ਦਰਜ ਹੋਈ ਹੈ।
ਇਸ ਬਿਆਨ ‘ਤੇ ਪੰਜਾਬ ਦੇ ਮੁੱਖ ਮੰਤੀ ਭਗਵੰਤ ਨੇ ਵੀ ਜਵਾਬ ਮੰਗਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਬਿਆਨ ਦਿੱਤਾ ਹੈ ਕਿ 50 ਬੰਬ ਪੰਜਾਬ ਵਿਚ ਪਹੁੰਚ ਚੁੱਕੇ ਹਨ। ਇਨ੍ਹਾਂ ਵਿਚੋਂ 18 ਬੰਬ ਫੱਟ ਗਏ ਅਤੇ 32 ਹੋਰ ਬੰਬ ਫੱਟਣੇ ਅਜੇ ਬਾਕੀ ਹਨ। CM ਮਾਨ ਨੇ ਪ੍ਰਤਾਪ ਬਾਜਵਾ ਤੋਂ ਪੁੱਛਿਆ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਕਿੱਥੋਂ ਮਿਲੀ ਹੈ। ਉਨ੍ਹਾਂ ਪੁੱਛਿਆ ਕਿ ਕੀ ਪ੍ਰਤਾਪ ਸਿੰਘ ਬਾਜਵਾ ਦੇ ਪਾਕਿਸਤਾਨ ਨਾਲ ਸਿੱਧੇ ਸਬੰਧ ਹਨ? ਕੀ ਬੰਬ ਭੇਜਣ ਵਾਲੀ ਏਜੰਸੀ ਉਨ੍ਹਾਂ ਨੂੰ ਫ਼ੋਨ ਕਰ ਕੇ ਸਾਰੀ ਜਾਣਕਾ