Punjab
ਪਹਾੜਗੰਜ ਦੇ ਰੋਮਾ ਡੀਲਕਸ ਹੋਟਲ ‘ਚ ਲੱਗੀ ਅੱਗ

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਪਹਾੜਗੰਜ ਸਥਿਤ ਰੋਮਾ ਡੀਲਕਸ ਹੋਟਲ ਦੀ ਦੂਜੀ ਮੰਜ਼ਿਲ ‘ਤੇ ਸਥਿਤ ਇਕ ਕਮਰੇ ‘ਚ ਵੀਰਵਾਰ ਯਾਨੀ ਅੱਜ ਸਵੇਰੇ ਕਰੀਬ 4 ਵਜੇ ਅੱਗ ਲੱਗ ਗਈ। ਸਮੇਂ ਸਿਰ 10 ਲੋਕਾਂ ਦਾ ਬਚਾਅ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ। ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
Continue Reading